Nojoto: Largest Storytelling Platform

ਅਸੀਂ ਤੁਰਦੇ ਰਹੇ ਬਿਨਾਂ ਮੰਜ਼ਿਲ ਤੋਂ, ਮੰਜ਼ਿਲ ਖੜੀ ਸੀ ਲੰਮ

ਅਸੀਂ ਤੁਰਦੇ ਰਹੇ ਬਿਨਾਂ ਮੰਜ਼ਿਲ ਤੋਂ, ਮੰਜ਼ਿਲ ਖੜੀ ਸੀ ਲੰਮਾ ਰਾਹ ਬਣਕੇ, ਜ਼ਿੰਨਾਂ ਰਾਹਾਂ ਨਾਲ ਜੁੜੀਆਂ ਨੇ ਯਾਦਾ ਸਾਡੀਆਂ, ਉਥੇ ਖੜੇ ਨੇ ਰੁੱਖ ਗਵਾਹ ਬਣਕੇ, ਜਦੋ ਉਹਨਾਂ ਨੂੰ ਵਕਤ ਮਿਲੂ ਸਾਡੇ ਬਾਰੇ ਸੋਚਣ ਦਾ, ਉਦੋ ਪਏ ਹੋਵਾਗੇ ਅਸੀ ਕਿਤੇ ਸਵਾਹ ਬਣਕੇ..
@jass💫

©ₛᵤₙₙy ⱼᵢ
  #coldwinter #SUNNY