Nojoto: Largest Storytelling Platform

ਇਸ ਤਰਾਂ ਹੈ ਜਿਸ ਤਰਾਂ ਦਿਨ ਰਾਤ ਵਿਚਲਾ ਫ਼ਾਸਿਲਾ ਮੇਰੀਆਂ ਰੀ

ਇਸ ਤਰਾਂ ਹੈ ਜਿਸ ਤਰਾਂ ਦਿਨ ਰਾਤ ਵਿਚਲਾ ਫ਼ਾਸਿਲਾ
ਮੇਰੀਆਂ ਰੀਝਾਂ ਮੇਰੀ ਔਕਾਤ ਵਿਚਲਾ ਫ਼ਾਸਿਲਾ

ਲਫ਼ਜ਼ ਤਾਂ ਸਾਊ ਬਹੁਤ ਨੇ, ਯਾ ਖ਼ੁਦਾ ਬਣਿਆ ਰਹੇ
ਮੇਰਿਆਂ ਲਫ਼ਜ਼ਾਂ ਮੇਰੇ ਜਜ਼ਬਾਤ ਵਿਚਲਾ ਫ਼ਾਸਿਲਾ
-ਡਾ. ਸੁਰਜੀਤ ਪਾਤਰ living legend Dr. Surjit Patar 🙏,

"is traah hai jis traah din raat vichlaa faslaa"

#nojotoquotes #nojotopunjabi #nojoto #quotes #patar #shayar #surjitpatar #punjabipoetry #motivation #gazal #birakh